JALANDHAR WEATHER

ਨੀਟ-ਯੂ.ਜੀ. ਪ੍ਰੀਖਿਆ ਦੀ ਮੁੜ ਪ੍ਰੀਖਿਆ ਦੇ ਖ਼ਿਲਾਫ਼ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ

ਰਾਜਕੋਟ, 23 ਜੂਨ - ਗੁਜਰਾਤ ਦੇ ਰਾਜਕੋਟ ਵਿਚ ਵਿਦਿਆਰਥੀਆਂ ਨੇ ਨੀਟ-ਯੂ.ਜੀ. ਪ੍ਰੀਖਿਆ ਦੀ ਮੁੜ ਪ੍ਰੀਖਿਆ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਕ ਨੀਟ-ਯੂ.ਜੀ. ਉਮੀਦਵਾਰ, ਪਲਕ ਦਾ ਕਹਿਣਾ ਹੈ ਕਿ "ਮੈਂ ਨੀਟ-ਯੂ.ਜੀ. ਪ੍ਰੀਖਿਆਵਾਂ ਵਿਚ 682 ਅੰਕ ਪ੍ਰਾਪਤ ਕੀਤੇ ਹਨ। ਕੋਈ ਮੁੜ ਪ੍ਰੀਖਿਆ ਨਹੀਂ ਹੋਣੀ ਚਾਹੀਦੀ ਕਿਉਂਕਿ ਅਸੀਂ ਇਹ ਅੰਕ ਸਖ਼ਤ ਮਿਹਨਤ ਅਤੇ ਲਗਨ ਨਾਲ ਪ੍ਰਾਪਤ ਕੀਤੇ ਹਨ। ਜਿਨ੍ਹਾਂ ਵਿਦਿਆਰਥੀਆਂ ਨੇ 600 ਤੋਂ ਘੱਟ ਅੰਕ ਪ੍ਰਾਪਤ ਕੀਤੇ ਹਨ, ਉਹ ਮੁੜ ਪ੍ਰੀਖਿਆ ਦੀ ਮੰਗ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ