JALANDHAR WEATHER

ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਕਾਂਗਰਸੀ ਆਗੂ ਲਲਿਤ ਪਾਸੀ ਦੀ ਹੋਈ ਮੌਤ

 ਫ਼ਿਰੋਜ਼ਪੁਰ, 23 ਜੂਨ (ਰਾਕੇਸ਼ ਚਾਵਲਾ) - ਕਾਂਗਰਸੀ ਆਗੂ ਲਲਿਤ ਕੁਮਾਰ ਪਾਸੀ ਦੀ ਇਲਾਜ ਦੌਰਾਨ ਮੌਤ ਹੋ ਗਈ ।ਬੀਤੇ ਦਿਨੀਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਸਾਹਮਣੇ ਹਮਲਾਵਰਾਂ ਵਲੋਂ ਲਲਿਤ ਕੁਮਾਰ ਪਾਸੀ ਦੇ ਗੋਲੀਆਂ ਮਾਰੀਆਂ ਗਈਆਂ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ