ਡੋਪਿੰਗ ਰੋਕੂ ਨਿਯਮਾਂ ਦੀ ਉਲੰਘਣਾ ਲਈ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਕੀਤਾ ਮੁਅੱਤਲ

ਨਵੀਂ ਦਿੱਲੀ, 23 ਜੂਨ - ਉਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਡੋਪਿੰਗ ਰੋਕੂ ਨਿਯਮਾਂ ਦੀ ਉਲੰਘਣਾ ਲਈ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਮੁਅੱਤਲ ਕਰ ਦਿੱਤਾ ਹੈ।