ਬਿਹਾਰ-ਨੀਟ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਹੋਈ ਡਾਕਟਰੀ
ਪਟਨਾ ,23 ਜੂਨ - ਡਾਕਟਰੀ ਜਾਂਚ ਤੋਂ ਬਾਅਦ ਹਸਪਤਾਲ ਤੋਂ ਲਿਜਾਏ ਜਾ ਰਹੇ ਨੀਟ ਮਾਮਲੇ ਵਿਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਬਿਹਾਰ ਪੁਲਿਸ ਨੇ ਮੁਲਜ਼ਮ ਨੂੰ 21 ਜੂਨ ਨੂੰ ਝਾਰਖੰਡ ਦੇ ਦੇਵਘਰ ਤੋਂ ਗ੍ਰਿਫ਼ਤਾਰ ਕੀਤਾ ਸੀ।