ਜ਼ਮੀਨ ਖਿਸਕਣ ਕਾਰਨ ਆਵਾਜਾਈ ਹੋਈ ਪ੍ਰਭਾਵਿਤ
ਪੁਣਛ (ਜੰਮੂ-ਕਸ਼ਮੀਰ), 23 ਜੂਨ - ਜ਼ਮੀਨ ਖਿਸਕਣ ਕਾਰਨ ਸੜਕ 'ਤੇ ਆਵਾਜਾਈ ਪ੍ਰਭਾਵਿਤ ਹੋ ਗਈ। ਪੁਣਛ ਦੇ ਡੀਕੇਜੀ ਮਾਰਗ ਤੋਂ ਸੜਕ ਨੂੰ ਸਾਫ਼ ਕਰਨ ਦਾ ਕੰਮ ਚੱਲ ਰਿਹਾ ਹੈ।