JALANDHAR WEATHER

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁੰਨ ਗਿ੍ਫ਼ਤਾਰ

ਚੰਡੀਗੜ੍ਹ, 27 ਮਈ- ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਕ ਵੱਡੀ ਸਫ਼ਲਤਾ ਵਿਚ ਪਟਿਆਲਾ ਪੁਲਿਸ ਨੇ ਰਾਜਪੁਰਾ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ (ਹਰਜਿੰਦਰ ਸਿੰਘ ਉਰਫ਼ ਲਾਡੀ ਅਤੇ ਸੁਬੀਰ ਸਿੰਘ ਉਰਫ਼ ਸੂਬੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਲਾਡੀ 2017 ਵਿਚ ਪੰਚਕੂਲਾ ਵਿਚ ਮੀਤ ਬਾਊਂਸਰ ਦੇ ਕਤਲ ਵਿਚ ਸ਼ਾਮਿਲ ਸ਼ੂਟਰਾਂ ਵਿਚੋਂ ਇਕ ਸੀ ਅਤੇ ਸਤੰਬਰ 2020 ਤੋਂ ਜ਼ਮਾਨਤ ’ਤੇ ਰਿਹਾ ਸੀ। ਪੁਲਿਸ ਨੇ ਇਨ੍ਹਾਂ ਪਾਸੋਂ 15 ਜ਼ਿੰਦਾ ਕਾਰਤੂਸ ਅਤੇ ਇਕ ਕਾਰ ਵੀ ਬਰਾਮਦ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ