JALANDHAR WEATHER

ਰਾਹੁਲ ਗਾਂਧੀ ਫੌਜ 'ਚ ਭਰਤੀ ਹੋ ਕੇ ਸੇਵਾ ਕਰੇ - ਵੀ.ਕੇ.ਸਿੰਘ

ਪਠਾਨਕੋਟ (ਜੰਮੂ-ਕਸ਼ਮੀਰ), 27 ਮਈ - ਕਾਂਗਰਸ ਆਗੂ ਰਾਹੁਲ ਗਾਂਧੀ ਦੇ ਬਿਆਨ 'ਤੇ ਕੇਂਦਰੀ ਮੰਤਰੀ ਵੀ.ਕੇ.ਸਿੰਘ ਨੇ ਕਿਹਾ, 'ਮੈਂ ਰਾਹੁਲ ਗਾਂਧੀ ਨੂੰ ਸਿਰਫ਼ ਇਹੀ ਸਲਾਹ ਦਿੰਦਾ ਹਾਂ ਕਿ ਉਹ ਫ਼ੌਜ 'ਚ ਭਰਤੀ ਹੋ ਕੇ ਨੌਕਰੀ ਕਰ ਲੈਣ ਅਤੇ ਫਿਰ ਇਹ ਸਭ ਕਹਿਣ। ਨੌਕਰੀ ਕੀਤੇ ਬਿਨਾਂ ਇਹ ਸਭ ਕਹਿਣਾ ਠੀਕ ਨਹੀਂ ਹੈ। ਕੇਂਦਰੀ ਮੰਤਰੀ ਵੀ.ਕੇ. ਸਿੰਘ ਨੇ ਕਿਹਾ, "ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਖਾਸੀਅਤ ਇਹ ਹੈ ਕਿ ਉਹ ਝੂਠ ਬੋਲਦੇ ਹਨ ਅਤੇ ਲੋਕਾਂ ਨੂੰ ਇਹ ਮਹਿਸੂਸ ਕਰਵਾਉਂਦੇ ਹਨ ਕਿ ਉਹ ਸੱਚ ਬੋਲ ਰਹੇ ਹਨ। ਇਸ ਲਈ ਮੈਂ ਉਨ੍ਹਾਂ ਬਾਰੇ ਕੁਝ ਨਹੀਂ ਕਹਾਂਗਾ। ਲੋਕਾਂ ਨੂੰ ਉਨ੍ਹਾਂ ਦੀ ਅਸਲੀਅਤ ਦੇਖਣੀ ਚਾਹੀਦੀ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ