JALANDHAR WEATHER

ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਉਡਾਣ ਚ ਬੰਬ ਹੋਣ ਦੀ ਖ਼ਬਰ

 ਨਵੀਂ ਦਿੱਲੀ, 28 ਮਈ - ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਉਡਾਣ ਵਿਚ ਬੰਬ ਹੋਣ ਦੀ ਖ਼ਬਰ ਹੈ। ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ ਜਹਾਜ਼ ਨੂੰ ਜਾਂਚ ਲਈ ਆਈਸੋਲੇਸ਼ਨ ਬੇ 'ਤੇ ਭੇਜ ਦਿੱਤਾ ਗਿਆ ਹੈ। ਹਵਾਬਾਜ਼ੀ ਸੁਰੱਖਿਆ ਅਤੇ ਬੰਬ ਨਿਰੋਧਕ ਟੀਮ ਇਸ ਸਮੇਂ ਸਾਈਟ 'ਤੇ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ