JALANDHAR WEATHER

ਉੱਤਰਾਖੰਡ ਦੇ ਪਿਥੌਰਾਗੜ੍ਹ ਚ ਆਇਆ ਭੂਚਾਲ

 ਪਿਥੌਰਾਗੜ੍ਹ (ਉੱਤਰਾਖੰਡ), 28 ਮਈ - ਉੱਤਰਾਖੰਡ ਦੇ ਪਿਥੌਰਾਗੜ੍ਹ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ 6:43 ਵਜੇ ਆਏ ਭੂਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 3.1 ਮਾਪੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ