JALANDHAR WEATHER

ਲੋਕ ਸਭਾ ਚੋਣਾਂ 2024 : ਸਮ੍ਰਿਤੀ ਇਰਾਨੀ ਵਲੋਂ ਅੱਜ ਚੰਡੀਗੜ੍ਹ 'ਚ ਕੀਤਾ ਜਾਵੇਗਾ ਚੋਣ ਪ੍ਰਚਾਰ

 ਚੰਡੀਗੜ੍ਹ, 28 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਅਤੇ ਅਮੇਠੀ ਤੋਂ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਅੱਜ ਚੰਡੀਗੜ੍ਹ ਆਉਣਗੇ ਤੇ ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ