ਲੋਕ ਸਭਾ ਚੋਣਾਂ 2024 : ਨਿਰਮਲਾ ਸੀਤਾਰਮਨ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਚੋਣ ਪ੍ਰਚਾਰ ਲਈ ਅੱਜ ਆਉਣਗੇ ਲੁਧਿਆਣਾ

ਲੁਧਿਆਣਾ, 28 ਮਈ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲੁਧਿਆਣਾ ਆਉਣਗੇ । ਉਹ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ ਤੇ ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ।