JALANDHAR WEATHER

ਭਾਰਤ ਵਿੱਚ ' ਇੰਡੀਆ ' ਗੱਠਜੋੜ ਦੀ ਸਰਕਾਰ ਬਣੇਗੀ, ਅਸੀਂ ਬਾਹਰੋਂ ਸਮਰਥਨ ਕਰਨਗੇ-ਕਾਮਰੇਡ ਸੀਤਾ ਰਾਮ ਯੈਚੁਰੀ

ਜੰਡਿਆਲਾ ਮੰਜਕੀ, 30 ਮਈ (ਸੁਰਜੀਤ ਸਿੰਘ ਜੰਡਿਆਲਾ)-4 ਜੂਨ ਤੋਂ ਬਾਅਦ ਦੇਸ਼ ਵਿਚ ' ਇੰਡੀਆ ' ਗਠਜੋੜ ਦੀ ਸਰਕਾਰ ਬਣੇਗੀ ਅਤੇ ਕਮਿਊਨਿਸਟ ਇਸ ਸਰਕਾਰ ਦਾ ਬਾਹਰੋਂ ਸਮਰਥਨ ਕਰਨਗੇ । ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੈਚੁਰੀ ਨੇ ਕਿਹਾ ਕਿ ਫਿਰਕਾ ਪ੍ਰਸਤ ਪਾਰਟੀ ਵਲੋਂ ਦੇਸ਼ ਵਿਚ ਅਮੀਰ ਅਤੇ ਗਰੀਬ ਲਈ ਦੋ ਭਾਰਤਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ