JALANDHAR WEATHER

ਜੈਸ਼ੰਕਰ ਨੇ ਯੂ.ਏ.ਈ. ਦੇ ਹਮਰੁਤਬਾ ਨਾਲ ਵਿਆਪਕ ਰਣਨੀਤਕ ਭਾਈਵਾਲੀ 'ਤੇ ਕੀਤੀ ਗੱਲਬਾਤ

 ਆਬੂ ਧਾਬੀ, 24 ਜੂਨ - ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਯੂ.ਏ.ਈ. ਦੇ ਹਮਰੁਤਬਾ ਸ਼ੇਖ ਅਬਦੁੱਲਾ ਬਿਨ ਜਾਏਦ ਅਲ ਨਾਹਯਾਨ ਨਾਲ ਮੀਟਿੰਗ ਕੀਤੀ ਅਤੇ ਵਿਆਪਕ ਰਣਨੀਤਕ ਸਾਂਝੇਦਾਰੀ 'ਤੇ ਚਰਚਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ