JALANDHAR WEATHER

ਦਿਲਜੀਤ ਦੁਸਾਂਝ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

 ਅੰਮ੍ਰਿਤਸਰ, 24 ਜੂਨ - ਦਿਲਜੀਤ ਦੁਸਾਂਝ ਅਤੇ ਨੀਰੂ ਬਾਜਵਾ ਦੀ ਜੋੜੀ ਦੀ 27 ਜੂਨ ਨੂੰ ਰੀਲੀਜ਼ ਹੋਣ ਜਾ ਰਹੀ ਫਿਲਮ 'ਜੱਟ ਐਂਡ ਜੂਲੀਅਟ-3' ਤੋਂ ਪਹਿਲਾਂ ਦਿਲਜੀਤ ਦੁਸਾਂਝ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਸਮਤਕ ਹੋਏ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ