JALANDHAR WEATHER

ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ

 ਸ਼ਹਿਣਾ, 24 ਜੂਨ (ਸੁਰੇਸ਼ ਗੋਗੀ) ਢਿੱਲਵਾਂ-ਸੁਖਪੁਰਾ ਲਿੰਕ ਸੜਕ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ 28 ਸਾਲਾਂ ਬੱਬੂ ਸਿੰਘ ਪੁੱਤਰ ਗੁਰਮੀਤ ਸਿੰਘ ਬਾਸੀ ਤਪਾ ਮੰਡੀ ਦਾ ਰਹਿਣ ਵਾਲਾ ਸੀ, ਜੋਂ ਪਿੰਡ ਢਿੱਲਵਾਂ ਵਿਖੇ ਕਿਸੇ ਮੋਬਾਈਲਾਂ ਦੀ ਦੁਕਾਨ ਤੇ ਕੰਮ ਕਰਦਾ ਸੀ।ਇਸ ਮਾਮਲੇ ਨੂੰ ਲੈਕੇ ਡੀ.ਐਸ.ਪੀ. ਮਾਨਵਜੀਤ ਸਿੰਘ ਸਿੱਧੂ ਤਪਾ ਦੀ ਅਗਵਾਈ ਵਿਚ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ