JALANDHAR WEATHER

ਸ਼ੁਰੂ ਹੋਇਆ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ

ਨਵੀਂ ਦਿੱਲੀ, 24 ਜੂਨ- 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਨਵੀਂ ਸੰਸਦ ਭਵਨ ਵਿਚ ਸ਼ੁਰੂ ਹੋ ਗਿਆ ਹੈ। ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਜਲਦੀ ਹੀ ਹੋਵੇਗਾ। ਸੈਸ਼ਨ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਵਲੋਂ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ