JALANDHAR WEATHER

ਅੱਜ ਮਲਿਕਾਰਜੁਨ ਖੜਗੇ ਦੀ ਰਿਹਾਇਸ਼ 'ਤੇ ਇੰਡੀਆ ਗੱਠਜੋੜ ਦੇ ਨੇਤਾਵਾਂ ਦੀ ਹੋਵੇਗੀ ਮੀਟਿੰਗ

ਨਵੀਂ ਦਿੱਲੀ, 25 ਜੂਨ-ਅੱਜ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ 'ਤੇ ਇੰਡੀਆ ਗੱਠਜੋੜ ਪਾਰਟੀਆਂ ਦੇ ਫਲੋਰ ਨੇਤਾਵਾਂ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਰਾਤ 8 ਵਜੇ ਹੋਵੇਗੀ ਤੇ ਇਸ ਦੌਰਾਨ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ