JALANDHAR WEATHER

ਅਰਵਿੰਦ ਕੇਜਰੀਵਾਲ ਸੰਬੰਧੀ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਣਾਉਣਾ ਕੀਤਾ ਸ਼ੁਰੂ

 ਨਵੀਂ ਦਿੱਲੀ, 25 ਜੂਨ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ’ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਣਾਉਣਾ ਸ਼ੁਰੂ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਈ.ਡੀ. ਨੂੰ ਬਹਿਸ ਕਰਨ ਲਈ ਸਮਾਂ ਦੇਣਾ ਚਾਹੀਦਾ ਸੀ। ਦਿੱਲੀ ਹਾਈ ਕੋਰਟ ਨੇ ਟ੍ਰਾਇਲ ਕੋਰਟ ਦੇ ਸਵਾਲ ਚੁੱਕਦੇ ਹੋਏ ਕਿਹਾ ਕਿ ਟ੍ਰਾਇਲ ਕੋਰਟ ਨੂੰ ਹਾਈ ਕੋਰਟ ਤੋਂ ਵੱਖਰਾ ਵਿਚਾਰ (ਓਪੀਨੀਅਨ) ਨਹੀਂ ਦੇਣਾ ਚਾਹੀਦਾ ਸੀ। ਅਦਾਲਤ ਨੇ ਅੱਗੇ ਕਿਹਾ ਈ.ਡੀ. ਦੇ ਪੱਖ ਵਲੋਂ ਦੁਰਭਾਵਨਾ ਵਾਲੀ ਕੋਈ ਗੱਲ ਨਜ਼ਰ ਨਹੀਂ ਆਉਂਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ