JALANDHAR WEATHER

ਵੈਟਰਨਰੀ ਫਾਰਮਾਸਿਸਟ ਯੂਨੀਅਨ ਨੇ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ

ਜਲੰਧਰ, 25 ਜੂਨ-ਇਥੋਂ ਦੇ ਦੀਪ ਨਗਰ ਵਿਚ ਮੁੱਖ ਮੰਤਰੀ ਨੇ ਕਿਰਾਏ 'ਤੇ ਮਕਾਨ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੱਲ ਸੀ. ਐਮ. ਵਲੋਂ ਗ੍ਰਹਿ ਪ੍ਰਵੇਸ਼ ਕੀਤਾ ਜਾਵੇਗਾ। ਉਥੇ ਹੀ ਅੱਜ ਵੈਟਰਨਰੀ ਫਾਰਮਾਸਿਸਟ ਯੂਨੀਅਨ ਦੁਆਰਾ ਸੀ.ਐਮ. ਆਵਾਸ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਾ ਤਾਂ ਉਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਤਨਖਾਹ ਵਿਚ ਵਾਧਾ ਕੀਤਾ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ