JALANDHAR WEATHER

ਜਾਰੀ ਰਹੇਗੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਰੋਕ

 ਨਵੀਂ ਦਿੱਲੀ, 25 ਜੂਨ- ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਹਾਈ ਕੋਰਟ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਕੇਜਰੀਵਾਲ ਦੀ ਜ਼ਮਾਨਤ ’ਤੇ ਰਾਉਜ਼ ਐਵੇਨਿਊ ਅਦਾਲਤ ਵਲੋਂ ਲਗਾਈ ਗਈ ਰੋਕ ਜਾਰੀ ਰਹੇਗੀ ਅਤੇ ਉਹ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ