JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ ਦੀ ਰਿਹਾਇਸ਼ 'ਤੇ ਕੀਤੀ ਮੁਲਾਕਾਤ

ਨਵੀਂ ਦਿੱਲੀ, 25 ਜੂਨ-ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।ਸਾਬਕਾ ਵੀ.ਪੀ ਐਮ ਵੈਂਕਈਆ ਨਾਇਡੂ ਨੇ ਟਵੀਟ ਕਰ ਕਿਹਾ ਕਿ ਮੈਂ ਨਰਿੰਦਰ ਮੋਦੀ ਜੀ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਤੀਜੇ ਕਾਰਜਕਾਲ ਲਈ ਸਹੁੰ ਚੁੱਕਣ 'ਤੇ ਦਿਲੋਂ ਵਧਾਈ ਦਿੱਤੀ। ਸਾਡੀ ਗੱਲਬਾਤ ਵਿਚ, ਅਸੀਂ ਰਾਸ਼ਟਰੀ ਹਿੱਤ ਦੇ ਮਾਮਲਿਆਂ 'ਤੇ ਆਪਣੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ