JALANDHAR WEATHER

ਕਾਂਗਰਸ ਨੇ ਆਪਣੇ ਕਾਰਜਕਾਲ 'ਚ ਲੋਕਾਂ ਦੇ ਖੋਹੇ ਅਧਿਕਾਰ - ਯੋਗੀ ਆਦਿਤਿਆਨਾਥ

ਉੱਤਰ ਪ੍ਰਦੇਸ਼, 25 ਜੂਨ-ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਕਾਂਗਰਸ ਨੇ 50 ਸਾਲ ਪਹਿਲਾਂ (ਸਾਬਕਾ ਪ੍ਰਧਾਨ ਮੰਤਰੀ) ਇੰਦਰਾ ਗਾਂਧੀ ਦੀ ਅਗਵਾਈ ਵਿਚ ਐਮਰਜੈਂਸੀ ਲਗਾ ਕੇ ਸੰਵਿਧਾਨ ਅਤੇ ਲੋਕਤੰਤਰ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚੀ। ਲੋਕਾਂ ਦੇ ਅਧਿਕਾਰ ਖੋਹ ਲਏ ਗਏ। ਮੀਡੀਆ ਅਤੇ ਤਾਨਾਸ਼ਾਹੀ 'ਤੇ ਪਾਬੰਦੀਆਂ ਲਗਾਈਆਂ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ