
ਮੁੰਬਈ ,25 ਜੂਨ- ਮਹਾਰਾਸ਼ਟਰ ਰਾਜ ਦੇ ਪੀ.ਸੀ.ਆਰ. ਦੇ ਵਧੀਕ ਡਾਇਰੈਕਟਰ ਜਨਰਲ, ਆਈ.ਪੀ.ਐੱਸ., ਮੁਹੰਮਦ ਕਵੈਸਰ ਖ਼ਾਲਿਦ ਨੂੰ ਡੀ.ਜੀ.ਪੀ. ਦਫ਼ਤਰ ਦੀ ਪ੍ਰਵਾਨਗੀ ਤੋਂ ਬਿਨਾਂ ਆਪਣੇ ਤੌਰ 'ਤੇ ਹੋਰਡਿੰਗ ਨੂੰ ਮਨਜ਼ੂਰੀ ਦੇਣ ਵਿਚ ਪ੍ਰਸ਼ਾਸਨਿਕ ਖਾਮੀਆਂ ਅਤੇ ਬੇਨਿਯਮੀਆਂ ਦੇ ਸੰਬੰਧ ਵਿਚ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।