JALANDHAR WEATHER

ਆਬਕਾਰੀ ਘੁਟਾਲਾ: ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈ.ਡੀ. ਦੀ ਪਟੀਸ਼ਨ 15 ਜੁਲਾਈ ਨੂੰ ਸੂਚੀਬੱਧ

ਨਵੀਂ ਦਿੱਲੀ, 10 ਜੁਲਾਈ - ਦਿੱਲੀ ਹਾਈ ਕੋਰਟ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੀ ਪਟੀਸ਼ਨ ਨੂੰ ਸੁਣਵਾਈ ਲਈ 15 ਜੁਲਾਈ ਨੂੰ ਸੂਚੀਬੱਧ ਕੀਤਾ ਹੈ। ਹਾਈ ਕੋਰਟ ਨੇ ਇਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ 20 ਜੂਨ ਦੇ ਉਸ ਹੁਕਮ ’ਤੇ ਰੋਕ ਲਗਾ ਦਿੱਤੀ ਸੀ, ਜਿਸ ਰਾਹੀਂ ਕੇਜਰੀਵਾਲ ਨੂੰ ਇਸ ਮਾਮਲੇ ’ਚ ਜ਼ਮਾਨਤ ਦਿੱਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ