JALANDHAR WEATHER

ਸਾਬਕਾ ਮੰਤਰੀ ਰਾਜਕੁਮਾਰ ਆਨੰਦ ਜਲਦ ਹੋਣਗੇ ਭਾਜਪਾ ’ਚ ਸ਼ਾਮਿਲ

ਨਵੀਂ ਦਿੱਲੀ, 10 ਜੁਲਾਈ- ਦਿੱਲੀ ਦੇ ਸਾਬਕਾ ਮੰਤਰੀ ਰਾਜਕੁਮਾਰ ਆਨੰਦ, ਉਨ੍ਹਾਂ ਦੀ ਪਤਨੀ ਵੀਨਾ ਆਨੰਦ ਅਤੇ ਕੁਝ ਹੋਰ ‘ਆਪ’ ਨੇਤਾ ਜਲਦੀ ਹੀ ਭਾਜਪਾ ’ਚ ਸ਼ਾਮਿਲ ਹੋਣਗੇ। ਰਾਜ ਕੁਮਾਰ ਆਨੰਦ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ