JALANDHAR WEATHER

ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀ ਗ੍ਰਿਫਤਾਰ

ਅੰਮ੍ਰਿਤਸਰ, 10 ਜੁਲਾਈ-ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦਗੀ ਵਿਚ 6 ਜਾਅਲੀ ਆਰਮ ਲਾਇਸੈਂਸ ਅਤੇ ਆਧਾਰ ਕਾਰਡ, ਸੱਤ ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ਾਂ ਦੇ ਵੇਰਵਿਆਂ ਵਾਲਾ ਇਕ ਲੈਪਟਾਪ ਮਿਲਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ