JALANDHAR WEATHER

ਜਲੰਧਰ ਬੂਥ ’ਤੇ ਫੜਿਆ ਗਿਆ ‘ਆਪ’ ਬਠਿੰਡਾ ਦਾ ਯੂਥ ਪ੍ਰਧਾਨ

ਜਲੰਧਰ, 10 ਜੁਲਾਈ- ਆਮ ਆਦਮੀ ਪਾਰਟੀ ਦੇ ਬਠਿੰਡਾ ਦੇ ਯੂਥ ਪ੍ਰਧਾਨ ਨੂੰ ਜਲੰਧਰ ਬੂਥ ’ਤੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਫੜਿ੍ਹਆ। ਇਸ ਮਗਰੋਂ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ’ਤੇ ਵੱਡੇ ਇਲਜ਼ਾਮ ਲਗਾਏ ਅਤੇ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ