JALANDHAR WEATHER

ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ

ਓਠੀਆਂ, 10 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਸੀ। ਅੱਜ 3 ਕੁ ਵਜੇ ਦੇ ਕਰੀਬ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਆਸ-ਪਾਸ ਦੇ ਪਿੰਡਾਂ ਵਿਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ । ਝੋਨਾ ਲਗਾਉਣ ਵਾਲੇ ਕਿਸਾਨਾਂ ਦੇ ਚਿਹਰੇ ਉਤੇ ਖੁਸ਼ੀ ਦੇਖਣ ਨੂੰ ਮਿਲੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ