JALANDHAR WEATHER
ਕੇ ਕਵਿਤਾ ਦੀ ਜ਼ਮਾਨਤ ’ਤੇ ਸੁਣਵਾਈ 22 ਜੁਲਾਈ ਤੱਕ ਮੁਲਤਵੀ

ਨਵੀਂ ਦਿੱਲੀ, 12 ਜੁਲਾਈ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਬੀ.ਆਰ.ਐਸ. ਆਗੂ ਕੇ ਕਵਿਤਾ ਦੀ ਜ਼ਮਾਨਤ ’ਤੇ ਸੁਣਵਾਈ 22 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਉਸ ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਸੰਬੰਧਿਤ ਸੀ.ਬੀ.ਆਈ. ਮਾਮਲੇ ਵਿਚ ਡਿਫ਼ਾਲਟ ਜ਼ਮਾਨਤ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ