ਦਿਨ ਦਿਹਾੜੇ ਮਨੀ ਐਕਸਚੇਂਜਰ ਦੀ ਦੁਕਾਨ ’ਚੋ ਲੁੱਟੀ ਨਕਦੀ
ਬਠਿੰਡਾ, 12 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਵਿਚ ਦਿਨ ਦਿਹਾੜੇ ਇਕ ਸਕੂਟਰੀ ਸਵਾਰ ਦੋ ਜਣੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਇਕ ਮਨੀ ਐਕਸਚੇਂਜਰ ਦੀ ਦੁਕਾਨ ’ਚੋ 70 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ।