JALANDHAR WEATHER

ਉੱਤਰ ਪ੍ਰਦੇਸ਼ ਦੇ 12 ਜ਼ਿਲ੍ਹਿਆਂ 'ਚ ਹੜ੍ਹ ਨੇ ਮਚਾਈ ਤਬਾਹੀ, ਸੈਂਕੜੇ ਪਿੰਡ ਪਾਣੀ 'ਚ ਡੁੱਬੇ, 18 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ

ਲਖਨਊ,12 ਜੁਲਾਈ- ਉੱਤਰ ਪ੍ਰਦੇਸ਼ ਦੇ 12 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ। ਸੈਂਕੜੇ ਪਿੰਡ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਏ ਹਨ। ਸਰਕਾਰੀ ਅੰਕੜਿਆਂ ਅਨੁਸਾਰ 650 ਪਿੰਡ ਅਤੇ ਕਰੀਬ 18 ਲੱਖ ਦੀ ਆਬਾਦੀ ਹੜ੍ਹਾਂ ਨਾਲ ਪ੍ਰਭਾਵਿਤ ਹੈ। ਗੋਰਖਪੁਰ-ਬਸਤੀ ਡਿਵੀਜ਼ਨ 'ਚ ਹੜ੍ਹ ਕਾਰਨ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਦਰਿਆਵਾਂ ਵਿਚ ਉਛਾਲ ਹੈ। ਬਸਤੀ ਜ਼ਿਲ੍ਹੇ ਦੀ ਹਰਈਆ ਤਹਿਸੀਲ ਦੇ 6 ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ। ਸਿਧਾਰਥਨਗਰ ਜ਼ਿਲ੍ਹੇ ਵਿਚ ਹੜ੍ਹ ਕਾਰਨ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ