JALANDHAR WEATHER

ਜਲੰਧਰ ਪੱਛਮੀ ਜ਼ਿਮਨੀ ਚੋਣ: 37325 ਵੋਟਾਂ ਨਾਲ ਜਿੱਤੇ ਮੋਹਿੰਦਰ ਭਗਤ

ਜਲੰਧਰ, 13 ਜੁਲਾਈ (ਜਸਪਾਲ ਸਿੰਘ)- ਜਲੰਧਰ ਪੱਛਮੀ ਹਲਕੇ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੇ 13ਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ। ਇਸ ਵਿਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਇਹ ਸੀਟ ਜਿੱਤ ਲਈ ਹੈ। ਉਨ੍ਹਾਂ ਨੂੰ 55246 ਵੋਟਾਂ, ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ