JALANDHAR WEATHER
ਭਾਜਪਾ ਲੋਕਾਂ ਦੀਆਂ ਉਮੀਦਾਂ ’ਤੇ ਨਹੀਂ ਉਤਰ ਸਕੀ ਖ਼ਰੀ- ਪ੍ਰਤਿਭਾ ਸਿੰਘ

ਸ਼ਿਮਲਾ, 13 ਜੁਲਾਈ- ਵਿਧਾਨ ਸਭਾ ਉਪ-ਚੋਣਾਂ ਦੇ ਨਤੀਜਿਆਂ ’ਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਨੇ ਕਿਹਾ ਕਿ ਅਸੀਂ ਤਿੰਨੋਂ ਸੀਟਾਂ ’ਤੇ ਚੰਗਾ ਪ੍ਰਦਰਸ਼ਨ ਕੀਤਾ ਹੈ ਅਤੇ ਸਾਨੂੰ ਉਨ੍ਹਾਂ ਦੀ ਜਿੱਤ ਦਾ ਭਰੋਸਾ ਹੈ। ਲੋਕਾਂ ਨੇ ਭਾਰਤ ਗਠਜੋੜ ਦੇ ਹੱਕ ਵਿਚ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਉੱਤਰਾਖ਼ੰਡ ਦੀਆਂ ਦੋ ਸੀਟਆਂ, ਜਿਥੇ ਭਾਜਪਾ ਸੱਤਾ ਵਿਚ ਹੈ, ਕਾਂਗਰਸ ਉੱਥੇ ’ਤੇ ਵੀ ਅੱਗੇ ਹੈ। ਭਾਜਪਾ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ