JALANDHAR WEATHER

ਹਿਮਾਚਲ ਜ਼ਿਮਨੀ ਚੋਣ : ਨਾਲਾਗੜ੍ਹ ਤੋਂ ਕਾਂਗਰਸੀ ਉਮੀਦਵਾਰ ਹਰਦੀਪ ਸਿੰਘ ਬਾਵਾ ਜਿੱਤੇ

ਨਾਲਾਗੜ੍ਹ, (ਹਿਮਾਚਲ ਪ੍ਰਦੇਸ਼), 13 ਜੁਲਾਈ-ਹਿਮਾਚਲ ਪ੍ਰਦੇਸ਼ ਦੀਆਂ ਜ਼ਿਮਨੀ ਚੋਣਾਂ ਵਿਚ ਨਾਲਾਗੜ੍ਹ ਤੋਂ ਕਾਂਗਰਸ ਦੇ ਹਰਦੀਪ ਸਿੰਘ ਬਾਵਾ ਨੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਨੂੰ 34 ਹਜ਼ਾਰ 608 ਵੋਟਾਂ ਪਈਆਂ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ