JALANDHAR WEATHER

ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ

ਹਰਾਰੇ, (ਜ਼ਿੰਬਾਬਵੇ) 13 ਜੁਲਾਈ-ਅੱਜ ਭਾਰਤ ਤੇ ਜ਼ਿੰਬਾਬਵੇ ਵਿਚਾਲੇ ਲੜੀ ਦਾ ਚੌਥਾ ਟੀ-20 ਮੈਚ ਹੈ। ਭਾਰਤ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਕਰਨਾ ਦਾ ਫੈਸਲਾ ਲਿਆ ਹੈ। ਭਾਰਤ ਇਸ ਲੜੀ ਨੂੰ ਆਪਣੇ ਨਾਂਅ ਕਰਨ ਲਈ ਮੈਦਾਨ ਵਿਚ ਉਤਰੇਗਾ। ਭਾਰਤ 2-1 ਨਾਲ ਲੜੀ ਵਿਚ ਅੱਗੇ ਚੱਲ ਰਿਹਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ