JALANDHAR WEATHER

ਭਾਜਪਾ ਨੇ ਚੋਣਾਂ ਲਈ ਪਾਰਟੀ ਦੀ ਰਣਨੀਤੀ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਅਗਰਤਲਾ 'ਚ ਕਾਰਜਕਾਰਨੀ ਦੀ ਕੀਤੀ ਬੈਠਕ

ਅਗਰਤਲਾ (ਤ੍ਰਿਪੁਰਾ) , 13 ਜੁਲਾਈ (ਏਐਨਆਈ): ਭਾਜਪਾ ਨੇ ਤ੍ਰਿਪੁਰਾ ਦੇ ਅਗਰਤਲਾ ਵਿਚ ਵਿਸਥਾਰ ਨਾਲ ਕਾਰਜਕਾਰਨੀ ਦੀ ਮੀਟਿੰਗ ਕੀਤੀ, ਜਿਸ ਵਿਚ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀਆਂ ਯੋਜਨਾਵਾਂ ਅਤੇ ਰਣਨੀਤੀ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਵਿਚ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਭਾਜਪਾ ਦੇ ਉੱਤਰ-ਪੂਰਬ ਜਥੇਬੰਦਕ ਸਕੱਤਰ ਸੰਬਿਤ ਪਾਤਰਾ, ਤ੍ਰਿਪੁਰਾ ਦੇ ਮੁੱਖ ਮੰਤਰੀ ਡਾਕਟਰ ਮਾਨਿਕ ਸਾਹਾ ,ਭਾਜਪਾ ਦੇ ਸੂਬਾ ਪ੍ਰਧਾਨ ਰਾਜੀਬ ਭੱਟਾਚਾਰਜੀ ਸਮੇਤ ਕਈ ਪ੍ਰਮੁੱਖ ਨੇਤਾਵਾਂ ਅਤੇ ਪਾਰਟੀ ਦੇ ਮੈਂਬਰ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ