ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਜੰਮੂ-ਕਸ਼ਮੀਰ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦਾ ਕੀਤਾ ਦੌਰਾ
ਬਾਂਦੀਪੁਰਾ (ਜੰਮੂ-ਕਸ਼ਮੀਰ) , 13 ਜੁਲਾਈ - ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਗੁਰੇਜ਼ ਘਾਟੀ ਦੇ ਬਾਂਦੀਪੁਰਾ ਜ਼ਿਲ੍ਹੇ ਵਿਚ ਜੰਮੂ-ਕਸ਼ਮੀਰ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦਾ ਦੌਰਾ ਕੀਤਾ।
;
;
;
;
;
;
;