JALANDHAR WEATHER

ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਟਰੇਨ ਦੇ ਡੱਬੇ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

ਅੰਮ੍ਰਿਤਸਰ, 13 ਜੁਲਾਈ- ਹਾਵੜਾ ਐਕਸਪ੍ਰੈਸ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹਾਵੜਾ ਐਕਸਪ੍ਰੈਸ ਦੇ ਇਕ ਡੱਬੇ ’ਚ ਭਿਆਨਕ ਅੱਗ ਲੱਗ ਗਈ ਸੀ ਜਿਸ ਤੋਂ ਬਾਅਦ ਟਰੇਨ ’ਚ ਸਵਾਰ ਯਾਤਰੀਆਂ ’ਚ ਹਫੜਾ ਦਫੜੀ ਮਚ ਗਈ। ਟਰੇਨ ’ਚ ਸਵਾਰ ਯਾਤਰੀਆਂ ਨੇ ਹੇਠਾਂ ਉਤਰ ਕੇ ਆਪਣੀ ਜਾਨ ਬਚਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ