ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦੇ ਆਸ਼ੀਰਵਾਦ ਸਮਾਰੋਹ 'ਚ ਪੁੱਜੇ ਪ੍ਰਧਾਨ ਮੰਤਰੀ ਮੋਦੀ
ਮੁੰਬਈ (ਮਹਾਰਾਸ਼ਟਰ) , 13 ਜੁਲਾਈ (ਏਐਨਆਈ) -ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦਾ ਆਸ਼ੀਰਵਾਦ ਸਮਾਰੋਹ ਅੱਜ ਜੀਓ ਵਰਲਡ ਸੈਂਟਰ 'ਚ ਹੈ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੈਰ ਛੂਹੇ । ਪ੍ਰਧਾਨ ਮੰਤਰੀ ਮੋਦੀ ਨੇ ਉੱਥੇ ਮੌਜੂਦ ਸ਼ੰਕਰਾਚਾਰੀਆ ਨੂੰ ਸਲਾਮ ਕੀਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਤ 8:30 ਵਜੇ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਡਿਨਰ ਵੀ ਕਰਨਗੇ।