ਪੀ.ਐਮ. ਨਰਿੰਦਰ ਮੋਦੀ ਨੇ ਡੋਨਾਲਡ ਟਰੰਪ 'ਤੇ ਹੋਏ ਹਮਲੇ ਸੰਬੰਧੀ ਕੀਤਾ ਟਵੀਟ
ਨਵੀਂ ਦਿੱਲੀ, 14 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਉਤੇ ਹਮਲੇ ਦੇ ਸੰਬੰਧ ਵਿਚ ਟਵੀਟ ਕੀਤਾ ਤੇ ਲਿਖਿਆ ਕਿ ਮੇਰੇ ਦੋਸਤ, ਸਾਬਕਾ ਰਾਸ਼ਟਰਪਤੀ (ਅਮਰੀਕਾ) ਡੋਨਾਲਡ ਟਰੰਪ 'ਤੇ ਹੋਏ ਹਮਲੇ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਾ ਹਾਂ। ਰਾਜਨੀਤੀ ਅਤੇ ਲੋਕਤੰਤਰ ਵਿਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
;
;
;
;
;
;
;