ਮੌੜ ਮੰਡੀ ਕਤਲ ਕਾਂਡ ਦੇ 3 ਦੋਸ਼ੀ ਗ੍ਰਿਫਤਾਰ
.jpg)
ਬਠਿੰਡਾ, 14 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ)-ਹਫਤਾ ਪਹਿਲਾਂ ਮੌੜ ਮੰਡੀ ਦੀ ਟਰੱਕ ਯੂਨੀਅਨ ਕੋਲ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸਦਾ ਕਤਲ ਕਰਨ ਦੇ ਦੋਸ਼ 'ਚ 3 ਜਣਿਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਦਕਿ ਇਸ ਮਾਮਲੇ ਵਿਚ ਇਕ ਔਰਤ ਪਹਿਲਾਂ ਹੀ ਗ੍ਰਿਫਤਾਰ ਕੀਤੀ ਜਾ ਚੁੱਕੀ ਹੈ।