JALANDHAR WEATHER

ਵਿਭਵ ਕੁਮਾਰ ਨੇ ਸਵਾਤੀ ਮਾਲੀਵਾਲ ਦੇ ਕਥਿਤ ਕੁੱਟਮਾਰ ਮਾਮਲੇ 'ਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ

ਨਵੀਂ ਦਿੱਲੀ,12 ਜੂਨ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੇ ਸਵਾਤੀ ਮਾਲੀਵਾਲ ਦੇ ਕਥਿਤ ਕੁੱਟਮਾਰ ਮਾਮਲੇ ਵਿਚ ਨਿਯਮਤ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।ਜਾਣਕਾਰੀ ਅਨੁਸਾਰ ਪਤਾ ਲਗਾ ਹੈ ਕਿ ਮਾਮਲਾ ਸ਼ੁੱਕਰਵਾਰ, 14 ਜੂਨ ਨੂੰ ਸੂਚੀਬੱਧ ਹੋਣ ਦੀ ਸੰਭਾਵਨਾ ਹੈ।ਹਾਲ ਹੀ ਵਿਚ ਤੀਸ ਹਜ਼ਾਰੀ ਕੋਰਟ ਨੇ ਇਸ ਮਾਮਲੇ ਵਿਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ