JALANDHAR WEATHER

ਪੇਮਾ ਖਾਂਡੂ ਇਕ ਹੋਰ ਕਾਰਜਕਾਲ ਲਈ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਹੋਣਗੇ

ਈਟਾਨਗਰ, 12 ਜੂਨ -ਪੇਮਾ ਖਾਂਡੂ ਇਕ ਹੋਰ ਕਾਰਜਕਾਲ ਲਈ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਹੋਣਗੇ । ਭਾਜਪਾ ਵਿਧਾਇਕ ਦਲ ਦੇ ਨੇਤਾ ਵਜੋਂ ਮੁੜ ਚੁਣੇ ਗਏ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅਰੁਣਾਚਲ ਭਾਜਪਾ ਦੇ ਵਿਧਾਇਕ ਦਲ ਦੇ ਨੇਤਾ ਵਜੋਂ ਸਰਬਸੰਮਤੀ ਨਾਲ ਚੁਣੇ ਜਾਣ 'ਤੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਮੈਂ ਬਹੁਤ ਹੀ ਨਿਮਰਤਾ ਨਾਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦ੍ਰਿਸ਼ਟੀਕੋਣ ਦੇ ਨਾਲ ਤਾਲਮੇਲ ਕਰਕੇ ਵਿਕਾਸਮੁਖੀ ਸ਼ਾਸਨ ਦੇ ਇਕ ਹੋਰ ਕਾਰਜਕਾਲ ਲਈ ਭਾਜਪਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸਵੀਕਾਰ ਕਰਦਾ ਹਾਂ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ