ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਅਮਿਤ ਸ਼ਾਹ ਕਰਨਗੇ ਉੱਚ ਪੱਧਰੀ ਮੀਟਿੰਗ
ਨਵੀਂ ਦਿੱਲੀ, 16 ਜੂਨ - ਜੰਮੂ ਕਸ਼ਮੀਰ ਤੇ ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉੱਚ ਪੱਧਰੀ ਮੀਟਿੰਗ ਕਰਨਗੇ।