JALANDHAR WEATHER

ਕਿਰਨ ਚੌਧਰੀ ਕਾਂਗਰਸ ਪਾਰਟੀ ਵਿਚ ਖੁਸ਼ ਨਹੀਂ ਸਨ-ਹਰਿਆਣਾ ਦੇ ਮੰਤਰੀ

ਚੰਡੀਗੜ੍ਹ, 19 ਜੂਨ-ਭਾਜਪਾ ਵਿਚ ਨਵੀਂ ਸ਼ਾਮਿਲ ਹੋਈ ਕਿਰਨ ਚੌਧਰੀ ਬਾਰੇ ਹਰਿਆਣਾ ਦੇ ਮੰਤਰੀ ਡਾ: ਬਨਵਾਰੀ ਲਾਲ ਦਾ ਕਹਿਣਾ ਹੈ ਕਿ ਮੈਂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਦਾ ਭਾਜਪਾ ਵਿਚ ਸਵਾਗਤ ਕਰਨਾ ਚਾਹੁੰਦਾ ਹਾਂ। ਉਨ੍ਹਾਂ ਦਾ ਹਰਿਆਣਾ ਵਿਚ ਚੰਗਾ ਪ੍ਰਭਾਵ ਹੈ ਅਤੇ ਇਸ ਦਾ ਭਾਜਪਾ ਨੂੰ ਫ਼ਾਇਦਾ ਹੋਵੇਗਾ। 'ਜਾਟ' ਭਾਈਚਾਰੇ ਅਤੇ ਭਾਈਚਾਰੇ ਨਾਲ ਚੰਗੇ ਸੰਬੰਧ ਹਨ ਇਸ ਲਈ ਇਹ ਸਾਡੀ ਪਾਰਟੀ ਨੂੰ ਮਦਦ ਕਰੇਗਾ, ਹੋ ਸਕਦਾ ਹੈ ਕਿ ਉਹ ਕਾਂਗਰਸ ਪਾਰਟੀ ਵਿਚ ਖੁਸ਼ ਨਹੀਂ ਸਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਸੁਣਿਆ ਨਹੀਂ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ