ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾਈ
 
                  
ਓਠੀਆਂ, 19 ਜੂਨ (ਗੁਰਵਿੰਦਰ ਸਿੰਘ ਛੀਨਾ )-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਸੀ। ਅੱਜ ਸ਼ਾਮ ਦੇ ਸਮੇਂ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਆਸ ਪਾਸ ਵਿੰਡਾ ਪਿੰਡਾਂ ਵਿਚ ਮੀਂਹ ਦੇ ਨਾਲ ਗੜੇਮਾਰੀ ਵੀ ਹੋਈ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਆਮ ਲੋਕਾਂ ਅਤੇ ਕਿਸਾਨਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।
 
         
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            