JALANDHAR WEATHER

ਪ੍ਰਧਾਨ ਮੰਤਰੀ ਮੋਦੀ 20-21 ਜੂਨ ਨੂੰ ਜੰਮੂ-ਕਸ਼ਮੀਰ 'ਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ

ਨਵੀਂ ਦਿੱਲੀ, 19 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 20-21 ਜੂਨ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ, ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ 1,500 ਕਰੋੜ ਰੁਪਏ ਤੋਂ ਵੱਧ ਦੇ 84 ਵੱਡੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ 21 ਜੂਨ ਨੂੰ ਸ਼੍ਰੀਨਗਰ ਵਿਖੇ 10 ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਵੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ