JALANDHAR WEATHER

ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ 'ਤੇ 1 ਸਾਲ ਲਈ ਹੋਰ ਵਧਾਇਆ ਐਨ.ਐਸ.ਏ.

ਆਸਾਮ, 19 ਜੂਨ-ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਉਪਰ ਲੱਗੀ ਐਨ.ਐਸ.ਏ 'ਚ ਇਕ ਸਾਲ ਲਈ ਹੋਰ ਵਧਾ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਰਾਹੀਂ ਪਤਾ ਲਗਾ ਹੈ ਕਿ ਇਸ ਸੰਬੰਧੀ ਪੰਜਾਬ ਸਰਕਾਰ ਨੇ 3 ਜੂਨ ਨੂੰ ਸਰਕਾਰ ਨੇ ਚਿੱਠੀ ਜਾਰੀ ਕੀਤੀ ਸੀ। ਜਿਸ 'ਚ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ 9 ਸਾਥੀਆਂ 'ਤੇ ਲੱਗੀ ਐਨ.ਐਸ.ਏ 'ਚ ਵਾਧਾ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ