JALANDHAR WEATHER

ਚੰਡੀਗੜ੍ਹ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਚੰਡੀਗੜ੍ਹ ਏਅਰਪੋਰਟ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਏਅਰਪੋਰਟ ਅਥਾਰਟੀ ਨੂੰ ਅੱਜ ਸਵੇਰੇ ਈ.ਮੇਲ. ਭੇਜ ਕੇ ਦਿੱਤੀ ਗਈ ਸੀ। ਜਿਸਤੋਂ ਬਾਅਦ ਤੁਰੰਤ ਐਕਸ਼ਨ ਲੈਂਦਿਆਂ ਸੀ.ਆਈ.ਐਸ.ਐਫ. ਅਤੇ ਮੁਹਾਲੀ ਪੁਲਿਸ ਨੇ ਸਾਂਝੇ ਤੌਰ 'ਤੇ ਸਰਚ ਅਪਰੇਸ਼ਨ ਚਲਾਇਆ ਗਿਆ। ਪਰ ਇਸ ਜਾਂਚ ਮੁਹਿੰਮ ਦੋਰਾਨ ਪੁਲਿਸ ਫੋਰਸ ਨੂੰ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਜਿਸ ਤੋਂ ਬਾਅਦ ਚੰਡੀਗੜ੍ਹ ਏਅਰਪੋਰਟ ਤੋਂ ਉਡਾਣਾਂ ਨੂੰ ਮੁੜ ਸ਼ੁਰੂ ਕਰ ਦਿੱਤੀਆਂ ਗਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ