JALANDHAR WEATHER

ਅੰਮ੍ਰਿਤਸਰ ਤੇ ਕਈ ਹੋਰ ਸਰਹੱਦੀ ਸ਼ਹਿਰਾਂ ਵਿਚ ਮੀਂਹ ਦੇ ਨਾਲ ਹੋ ਰਹੀ ਹੈ ਗੜੇਮਾਰੀ

ਅੰਮ੍ਰਿਤਸਰ(ਅਜਨਾਲਾ), 19 ਜੂਨ-(ਗੁਰਪ੍ਰੀਤ ਸਿੰਘ)-ਪੰਜਾਬ ਦੇ ਸਰਹੱਦੀ ਖੇਤਰਾਂ ਵਿਚ ਮੀਂਹ ਪੈ ਰਿਹਾ ਹੈ। ਤੇਜ਼ ਮੀਂਹ ਦੇ ਨਾਲ ਗੜੇਮਾਰੀ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ, ਕਿਉਂਕਿ ਕਿਸਾਨਾਂ ਨੂੰ ਝੋਨਾ ਲਗਾਉਣ ਵਿੱਚ ਅਸਾਨੀ ਹੋ ਜਾਵੇਗਾ। ਉਥੇ ਹੀ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਵੀ ਲੋਕਾਂ ਨੂੰ ਰਾਹਤ ਮਿਲੀ ਹੈ।ਸਰਹੱਦੀ ਖੇਤਰ 'ਚ ਕਈਆਂ ਥਾਵਾਂ ਤੇ ਸੜਕਾਂ ਤੇ ਦਰਖਤ ਡਿੱਗਣ ਨਾਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ ਅਤੇ ਤੇਜ਼ ਹਨੇਰੀ ਝੱਖੜ ਕਰਕੇ ਬਿਜਲੀ ਦੇ ਖੰਭੇ ਵੀ ਡਿੱਗੇ ਹਨ ਜਿਸ ਕਾਰਨ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ